Text copied!
Bibles in Panjabi

ਜ਼ਬੂਰ 31:12-13 in Panjabi

Help us?

ਜ਼ਬੂਰ 31:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।
13 ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ