Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 31

ਜ਼ਬੂਰ 31:14-16

Help us?
Click on verse(s) to share them!
14ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
15ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
16ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!

Read ਜ਼ਬੂਰ 31ਜ਼ਬੂਰ 31
Compare ਜ਼ਬੂਰ 31:14-16ਜ਼ਬੂਰ 31:14-16