Text copied!
Bibles in Panjabi

ਜ਼ਬੂਰ 31:14-16 in Panjabi

Help us?

ਜ਼ਬੂਰ 31:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
15 ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
16 ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ