Text copied!
Bibles in Panjabi

ਜ਼ਬੂਰ 31:20-21 in Panjabi

Help us?

ਜ਼ਬੂਰ 31:20-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
21 ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ