Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 31

ਜ਼ਬੂਰ 31:23-24

Help us?
Click on verse(s) to share them!
23ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l
24ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!

Read ਜ਼ਬੂਰ 31ਜ਼ਬੂਰ 31
Compare ਜ਼ਬੂਰ 31:23-24ਜ਼ਬੂਰ 31:23-24