Text copied!
Bibles in Panjabi

ਜ਼ਬੂਰ 31:4-5 in Panjabi

Help us?

ਜ਼ਬੂਰ 31:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।
5 ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ