Text copied!
Bibles in Panjabi

ਜ਼ਬੂਰ 31:5-8 in Panjabi

Help us?

ਜ਼ਬੂਰ 31:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
6 ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
7 ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
8 ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ