Text copied!
Bibles in Panjabi

ਜ਼ਬੂਰ 31:7-10 in Panjabi

Help us?

ਜ਼ਬੂਰ 31:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
8 ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।
9 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ, ਮੇਰੀ ਜਾਨ ਅਤੇ ਮੇਰਾ ਸਰੀਰ ਵੀ।
10 ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ