Text copied!
Bibles in Panjabi

ਜ਼ਬੂਰ 32:2-4 in Panjabi

Help us?

ਜ਼ਬੂਰ 32:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।
3 ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
4 ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
ਜ਼ਬੂਰ 32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ