Text copied!
Bibles in Panjabi

ਜ਼ਬੂਰ 32:3-5 in Panjabi

Help us?

ਜ਼ਬੂਰ 32:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
4 ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
5 ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
ਜ਼ਬੂਰ 32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ