Text copied!
Bibles in Panjabi

ਜ਼ਬੂਰ 32:6-7 in Panjabi

Help us?

ਜ਼ਬੂਰ 32:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।
7 ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।
ਜ਼ਬੂਰ 32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ