Text copied!
Bibles in Panjabi

ਜ਼ਬੂਰ 33:17-21 in Panjabi

Help us?

ਜ਼ਬੂਰ 33:17-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
18 ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
19 ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
20 ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
21 ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
ਜ਼ਬੂਰ 33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ