19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
21ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
22ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।