Text copied!
Bibles in Panjabi

ਜ਼ਬੂਰ 33:8-10 in Panjabi

Help us?

ਜ਼ਬੂਰ 33:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
9 ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
10 ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।
ਜ਼ਬੂਰ 33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ