Text copied!
Bibles in Panjabi

ਜ਼ਬੂਰ 34:11-13 in Panjabi

Help us?

ਜ਼ਬੂਰ 34:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
12 ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
13 ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ