Text copied!
Bibles in Panjabi

ਜ਼ਬੂਰ 34:16-20 in Panjabi

Help us?

ਜ਼ਬੂਰ 34:16-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17 ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18 ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
19 ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20 ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ