Text copied!
Bibles in Panjabi

ਜ਼ਬੂਰ 34:2-6 in Panjabi

Help us?

ਜ਼ਬੂਰ 34:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ।
3 ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
4 ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
5 ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
6 ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ