Text copied!
Bibles in Panjabi

ਜ਼ਬੂਰ 34:20-22 in Panjabi

Help us?

ਜ਼ਬੂਰ 34:20-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21 ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22 ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ