Text copied!
Bibles in Panjabi

ਜ਼ਬੂਰ 34:5-7 in Panjabi

Help us?

ਜ਼ਬੂਰ 34:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
6 ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ