Text copied!
Bibles in Panjabi

ਜ਼ਬੂਰ 34:6-10 in Panjabi

Help us?

ਜ਼ਬੂਰ 34:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9 ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
10 ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ