Text copied!
Bibles in Panjabi

ਜ਼ਬੂਰ 34:8-11 in Panjabi

Help us?

ਜ਼ਬੂਰ 34:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9 ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
10 ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
11 ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ