Text copied!
Bibles in Panjabi

ਜ਼ਬੂਰ 35:13-14 in Panjabi

Help us?

ਜ਼ਬੂਰ 35:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l
14 ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
ਜ਼ਬੂਰ 35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ