Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 35

ਜ਼ਬੂਰ 35:19-20

Help us?
Click on verse(s) to share them!
19ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
20ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।

Read ਜ਼ਬੂਰ 35ਜ਼ਬੂਰ 35
Compare ਜ਼ਬੂਰ 35:19-20ਜ਼ਬੂਰ 35:19-20