Text copied!
Bibles in Panjabi

ਜ਼ਬੂਰ 35:20-25 in Panjabi

Help us?

ਜ਼ਬੂਰ 35:20-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
21 ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
22 ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
23 ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
24 ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
25 ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
ਜ਼ਬੂਰ 35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ