Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 35

ਜ਼ਬੂਰ 35:26-27

Help us?
Click on verse(s) to share them!
26ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
27ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।

Read ਜ਼ਬੂਰ 35ਜ਼ਬੂਰ 35
Compare ਜ਼ਬੂਰ 35:26-27ਜ਼ਬੂਰ 35:26-27