Text copied!
Bibles in Panjabi

ਜ਼ਬੂਰ 35:26-27 in Panjabi

Help us?

ਜ਼ਬੂਰ 35:26-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
27 ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
ਜ਼ਬੂਰ 35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ