Text copied!
Bibles in Panjabi

ਜ਼ਬੂਰ 35:8-9 in Panjabi

Help us?

ਜ਼ਬੂਰ 35:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
9 ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
ਜ਼ਬੂਰ 35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ