Text copied!
Bibles in Panjabi

ਜ਼ਬੂਰ 36:2-4 in Panjabi

Help us?

ਜ਼ਬੂਰ 36:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
3 ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
ਜ਼ਬੂਰ 36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ