Text copied!
Bibles in Panjabi

ਜ਼ਬੂਰ 36:3-7 in Panjabi

Help us?

ਜ਼ਬੂਰ 36:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
5 ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
6 ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7 ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
ਜ਼ਬੂਰ 36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ