5ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
6ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,