Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 36

ਜ਼ਬੂਰ 36:8-11

Help us?
Click on verse(s) to share them!
8ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
9ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।

Read ਜ਼ਬੂਰ 36ਜ਼ਬੂਰ 36
Compare ਜ਼ਬੂਰ 36:8-11ਜ਼ਬੂਰ 36:8-11