Text copied!
Bibles in Panjabi

ਜ਼ਬੂਰ 37:10-13 in Panjabi

Help us?

ਜ਼ਬੂਰ 37:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
11 ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
12 ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
13 ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
ਜ਼ਬੂਰ 37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ