Text copied!
Bibles in Panjabi

ਜ਼ਬੂਰ 37:14-15 in Panjabi

Help us?

ਜ਼ਬੂਰ 37:14-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
15 ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
ਜ਼ਬੂਰ 37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ