Text copied!
Bibles in Panjabi

ਜ਼ਬੂਰ 37:18-22 in Panjabi

Help us?

ਜ਼ਬੂਰ 37:18-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
19 ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
20 ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
21 ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
22 ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
ਜ਼ਬੂਰ 37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ