Text copied!
Bibles in Panjabi

ਜ਼ਬੂਰ 37:3-5 in Panjabi

Help us?

ਜ਼ਬੂਰ 37:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
4 ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
5 ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
ਜ਼ਬੂਰ 37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ