Text copied!
Bibles in Panjabi

ਜ਼ਬੂਰ 37:31-34 in Panjabi

Help us?

ਜ਼ਬੂਰ 37:31-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
32 ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।
33 ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।
34 ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
ਜ਼ਬੂਰ 37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ