Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 37

ਜ਼ਬੂਰ 37:36-38

Help us?
Click on verse(s) to share them!
36ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
37ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
38ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!

Read ਜ਼ਬੂਰ 37ਜ਼ਬੂਰ 37
Compare ਜ਼ਬੂਰ 37:36-38ਜ਼ਬੂਰ 37:36-38