Text copied!
Bibles in Panjabi

ਜ਼ਬੂਰ 37:6-8 in Panjabi

Help us?

ਜ਼ਬੂਰ 37:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ।
7 ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
8 ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
ਜ਼ਬੂਰ 37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ