Text copied!
Bibles in Panjabi

ਜ਼ਬੂਰ 38:14-16 in Panjabi

Help us?

ਜ਼ਬੂਰ 38:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
15 ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!
16 ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ