16ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
17ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
18ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
19ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,