Text copied!
Bibles in Panjabi

ਜ਼ਬੂਰ 38:17-21 in Panjabi

Help us?

ਜ਼ਬੂਰ 38:17-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
18 ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
19 ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,
20 ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
21 ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ