19ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,
20ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
21ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!
22ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ!