Text copied!
Bibles in Panjabi

ਜ਼ਬੂਰ 38:20-22 in Panjabi

Help us?

ਜ਼ਬੂਰ 38:20-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
21 ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!
22 ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ!
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ