Text copied!
Bibles in Panjabi

ਜ਼ਬੂਰ 38:3-5 in Panjabi

Help us?

ਜ਼ਬੂਰ 38:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
4 ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
5 ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ