Text copied!
Bibles in Panjabi

ਜ਼ਬੂਰ 38:6-9 in Panjabi

Help us?

ਜ਼ਬੂਰ 38:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
7 ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
8 ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
9 ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ