Text copied!
Bibles in Panjabi

ਜ਼ਬੂਰ 38:7-11 in Panjabi

Help us?

ਜ਼ਬੂਰ 38:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
8 ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
9 ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
10 ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।
11 ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ