Text copied!
Bibles in Panjabi

ਜ਼ਬੂਰ 38:9-14 in Panjabi

Help us?

ਜ਼ਬੂਰ 38:9-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
10 ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।
11 ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
12 ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
13 ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
14 ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
ਜ਼ਬੂਰ 38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ