Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 39

ਜ਼ਬੂਰ 39:1-3

Help us?
Click on verse(s) to share them!
1ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
2ਮੈਂ ਚੁੱਪ ਕੀਤਾ ਗੂੰਗਾ ਹੋ ਗਿਆ, ਅਤੇ ਭਲਿਆਈ ਤੋਂ ਵੀ ਚੁੱਪ ਵੱਟ ਛੱਡੀ, ਅਤੇ ਮੇਰਾ ਦੁੱਖ ਵੱਧ ਪਿਆ।
3ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,

Read ਜ਼ਬੂਰ 39ਜ਼ਬੂਰ 39
Compare ਜ਼ਬੂਰ 39:1-3ਜ਼ਬੂਰ 39:1-3