Text copied!
Bibles in Panjabi

ਜ਼ਬੂਰ 39:3-4 in Panjabi

Help us?

ਜ਼ਬੂਰ 39:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,
4 ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।
ਜ਼ਬੂਰ 39 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ