Text copied!
Bibles in Panjabi

ਜ਼ਬੂਰ 39:5-7 in Panjabi

Help us?

ਜ਼ਬੂਰ 39:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!
6 ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!
7 ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।
ਜ਼ਬੂਰ 39 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ